Wednesday, September 5, 2018

ਜ਼ਿਲ੍ਹੇ ਵਿੱਚ 1764 ਕੁਇੰਟਲ ਨਰਮੇ-ਕਪਾਹ ਦੀ ਹੋਈ ਆਮਦ-ਡਿਪਟੀ ਕਮਿਸ਼ਨਰ

ਫਾਜ਼ਿਲਕਾ 05 ਸਤੰਬਰ\r\nਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਰਮੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਹੁਣ ਤੱਕ 1764 ਕੁਇੰਟਲ ਨਰਮੇ-ਕਪਾਹ ਦੀ ਫਸਲ ਦੀ ਵਿਕਰੀ ਹੋ ਚੁੱਕੀ ਹੈ। ਜ਼ਿਲ੍ਹੇ ਵਿੱਚ ਇਸ ਵਰ੍ਹੇ ਕੁੱਲ 70250 ਹੈਕਟੇਅਰ ਰਕਬੇ ਵਿੱਚ ਕਿਸਾਨਾਂ ਵੱਲੋਂ ਨਰਮੇ-ਕਪਾਹ ਦੀ ਬਿਜਾਈ ਕੀਤੀ ਗਈ ਹੈ। 5630 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਨਰਮੇ ਦੀ ਖਰੀਦ ਕੀਤੀ ਜਾ �

Read Full Story: http://www.punjabinfoline.com/story/29580