Wednesday, September 5, 2018

ਰਾਜਪੁਰਾ ’ਚ 21 ਕਾਂਗਰਸੀ ਉਮੀਦਵਾਰਾਂ ਵੱਲੋਂ ਬਲਾਕ ਸੰਮਤੀ ਚੋਣਾਂ ਲਈ ਨਾਮਜਦਗੀ ਪੱਤਰ ਦਾਖਲ

ਰਾਜਪੁਰਾ, 5 ਸਤੰਬਰ (ਰਾਜੇਸ਼ ਡੇਹਰਾ )-ਇਥੋਂ ਦੇ ਮਿੰਨੀ ਸਕੱਤਰੇਤ ਵਿੱਚ ਅੱਜ ਐਸ.ਡੀ.ਐਮ ਕਮ ਰਿਟਰਨਿੰਗ ਅਫਸਰ ਸ਼ਿਵ ਕੁਮਾਰ ਕੋਲ ਅੱਜ 19 ਸਤੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿੱਚ ਅੱਜ ਦੂਜੇ ਦਿਨ ਕਾਂਗਰਸ ਪਾਰਟੀ ਦੇ ਵੱਖ-ਵੱਖ 21 ਜੋਨਾਂ ਤੋਂ ਉਮੀਦਵਾਰਾਂ ਨੇ ਆਪਣੇ ਨਾਮਜਦਗੀ ਕਾਗਜ਼ ਦਾਖਲ ਕੀਤੇ। ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਮ

Read Full Story: http://www.punjabinfoline.com/story/29583