Friday, September 7, 2018

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 31 ਅਕਤੂਬਰ ਤੱਕ-ਮਨਪ੍ਰੀਤ ਸਿੰਘ

ਫਾਜ਼ਿਲਕਾ 07 ਸਤੰਬਰ\r\n ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਚੌਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਕੰਮ 31 ਅਕਤੂਬਰ 2018 ਤੱਕ ਚੱਲੇਗਾ। ਇਸ ਦੌਰਾਨ ਨਵੀਂਆਂ ਵੋਟਾਂ ਬਣਾਉਣ ਤੋਂ ਇਲਾਵਾ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਦਾਅਵੇ ਤੇ ਇਤਰਾਜ ਮੰਗੇ ਗਏ ਹਨ। \r\n

Read Full Story: http://www.punjabinfoline.com/story/29590