Wednesday, September 26, 2018

ਗੁਰੂ ਕਾਸ਼ੀ ਕਾਲਜ ਵਿੱਚ ਫਾਇਰਿੰਗ ਕਰਨ ਵਾਲੇ ਆਏ ਪੁਲਿਸ ਅੜਿੱਕੇ। ਦੋ 315 ਬੋਰ ਪਿਸਤੌਲ ਅਤੇ ਸੱਤ ਕਾਰਤੂਸ਼ ਬਰਾਮਦ ਕੀਤੇ।

ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਕੈਂਪਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫਾਇਰਿੰਗ ਕਰਨ ਅਤੇ ਭੰਨ ਤੋੜ ਕਰਨ ਵਾਲੇ ਕਥਿਤ 5 ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਤੋ ਦੋ 315 ਬੋਰ ਦੇ ਪਿਸਤੋਲ ਅਤੇ ਸੱਤ ਕਾਰਤੂਸ਼ ਵੀ ਬਰਾਮਦ ਕੀਤੇ ਹਨ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਕੁਮਾਰ ਡੀਐਸ�

Read Full Story: http://www.punjabinfoline.com/story/36041