Saturday, September 8, 2018

ਜ਼ਿਲ੍ਹਾ ਪ੍ਰੀਸ਼ਦ ਲਈ 45 ਤੇ ਪੰਚਾਇਤ ਸੰਮਤੀ ਲਈ 348 ਨਾਮਜ਼ਦਗੀ ਪੱਤਰ ਹੋਏ ਦਾਖਲ-ਡਿਪਟੀ ਕਮਿਸ਼ਨਰ

ਫਾਜ਼ਿਲਕਾ 07 ਸਤੰਬਰ\r\n ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰੀਸ਼ਦ ਦੇ 15 ਜੋਨਾਂ ਅਤੇ 5 ਪੰਚਾਇਤ ਸੰਮਤੀਆਂ ਲਈ ਕੁੱਲ 393 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਸਮੇਤ ਜ਼ਿਲ੍ਹਾ ਪਰਿਸ਼ਦ ਲਈ ਕੁੱਲ 45 ਤੇ ਪੰਚਾਇਤ ਸੰਮਤੀ ਲਈ 348 ਉਮੀਦਵਾਰਾਂ ਵੱਲੋਂ ਆਪਣੇ ਨਾਮ�

Read Full Story: http://www.punjabinfoline.com/story/29594