Tuesday, September 11, 2018

ਸ਼੍ਰੋਮਣੀ ਅਕਾਲੀ ਦਲ ਦੇ ਦੋ ਉਮੀਦਵਾਰਾਂ ਵੱਲੋਂ ਕਾਗਜ ਵਾਪਿਸ ਲੈਣ ਕਾਰਨ ਕਾਂਗਰਸ ਦੇ ਦੋ ਉਮੀਦਵਾਰ ਜੇਤੂ ਕਰਾਰ ਦਿੱਤੇ। ਚੋਣ ਮੈਦਾਨ ਵਿੱਚ ਹੁਣ ਕੁਲ 53 ਉਮੀਦਵਾਰ।

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜਦਗੀਆਂ ਵਾਪਿਸ ਲੈਣ ਦੇ ਦਿਨ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਦੋ-ਦੋ ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪਰਚੇ ਵਾਪਿਸ ਲੈ ਲਏ ਹਨ। ਅਕਾਲੀ ਦਲ ਦੇ ਦੋ ਉਮੀਦਵਾਰਾਂ ਵੱਲੋਂ ਕਾਗਜ ਵਾਪਿਸ ਲੈ ਲੈਣ ਨਾਲ ਸੱਤਾਧਿਰ ਕਾਂਗਰਸ ਦੇ ਦੋ ਉਮੀਦ�

Read Full Story: http://www.punjabinfoline.com/story/29604