Wednesday, September 5, 2018

ਜ਼ਿਲ੍ਹਾ ਪ੍ਰੀਸ਼ਦ ਲਈ ਇਕ ਤੇ ਪੰਚਾਇਤ ਸੰਮਤੀ ਲਈ 7 ਨਾਮਜ਼ਦਗੀ ਪੱਤਰ ਦਾਖਲ-ਡਿਪਟੀ ਕਮਿਸ਼ਨਰ

ਫਾਜ਼ਿਲਕਾ 05 ਸਤੰਬਰ\r\nਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਦੂਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ ਇਕ ਤੇ ਪੰਚਾਇਤ ਸੰਮਤੀ ਦੀ ਚੋਣਾਂ ਲਈ 7 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਨ੍ਹਾਂ ਚੋਣਾਂ ਲਈ 7 ਸਤੰਬਰ 2018 ਤੱਕ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਨਾਮਜ਼ਦਗੀ �

Read Full Story: http://www.punjabinfoline.com/story/29582