Tuesday, September 4, 2018

7 ਸਤੰਬਰ ਤੱਕ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ-ਮਨਪ੍ਰੀਤ ਸਿੰਘ

ਫਾਜ਼ਿਲਕਾ 04 ਸਤੰਬਰ\r\nਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀ ਚੋਣਾਂ ਲਈ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ। ਇਨ੍ਹਾਂ ਚੋਣਾਂ ਲਈ 7 ਸਤੰਬਰ 2018 ਤੱਕ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਜ਼ਿਲ੍ਹਾ ਪ੍ਰੀਸ਼ਦ ਚੋਣਾ

Read Full Story: http://www.punjabinfoline.com/story/29576