Monday, September 10, 2018

ਡੀਜ਼ਲ ਅਤੇ ਪੈਟਰੋਲ ਦੇ ਵੱਧ ਰਹੇ ਰੇਟਾਂ ਦੇ ਸੰਬੰਧ ਵਿਚ ਧੂਰੀ ਵਿਖੇ ਕਾਂਗਰਸ ਪਾਰਟੀ ਵੱਲੋਂ ਰੋਸ ਮਾਰਚ ਕੱਢਿਆ

ਧੂਰੀ, 10 ਸਤੰਬਰ (ਮਹੇਸ਼)- ਧੂਰੀ ਵਿਖੇ ਅੱਜ ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਅਗਵਾਈ ਹੇਠ ਵੱਧ ਰਹੇ ਡੀਜ਼ਲ ਅਤੇ ਪੈਟਰੋਲ ਰੇਟਾਂ ਦੇ ਸੰਬੰਧ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਬਜਾਰ ਵਿਚ ਪੈਦਲ ਮਾਰਚ ਕੱਢਿਆ ਤੇ ਦੁਕਾਨਾਂ ਬੰਦ ਕਰਵਾ ਕੇ ਦੁਕਾਨਦਾਰਾਂ ਨੂੰ ਰੋਸ ਮਾਰਚ ਵਿਚ ਸ਼ਾਮਿਲ ਹੋਣ ਲਈ ਕਿਹਾ ਗਿਆ। ਇਸ ਸਮੇਂ ਕਾਂਗਰਸੀ ਆਗੂਆ�

Read Full Story: http://www.punjabinfoline.com/story/29597