Tuesday, September 11, 2018

ਗੁਰੂ ਕਾਂਸ਼ੀ ਯੂਨੀਵਰਸਿਟੀ ਕਾਲਜ ਆਫ ਫੈਸ਼ਨ ਟੈਕਨਾਲੋਜੀ ਨੇ ਸਾਖਰਤਾ ਦਿਵਸ ਮਨਾਇਆ। ਕੇਰਲਾ ਹੜ੍ਹ ਪੀੜ੍ਹਤ ਪਰਿਵਾਰਾਂ ਲਈ ਦਾਨ ਰਾਸ਼ੀ ਕੀਤੀ ਇਕੱਠੀ।

ਤਲਵੰਡੀ ਸਾਬੋ­, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ ਫੈਸ਼ਨ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਵਿਸ਼ਵ ਸਾਖਰਤਾ ਦਿਵਸ ਮਨਾਇਆ। ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ ਧੀਮਾਨ ਵੱਲੋਂ ਸਾਖਰਤਾ ਦਿਵਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਐਨਐਸਐਸ ਦੇ ਕੋਆਰਡੀਨੇਟਰ ਪ੍ਰੋ. ਸੁਧੀਰ ਬਿਸ਼ਨੋਈ ਵੱਲੋਂ ਆਪਣੇ

Read Full Story: http://www.punjabinfoline.com/story/29599