Saturday, September 15, 2018

ਉੱਭਰਦੇ ਕਹਾਣੀਕਾਰ ਜਸਵੀਰ ਸਿੰਘ ਸਿੱਧੂ ਦੀ ਕਹਾਣੀ ਸੰਗ੍ਰਹਿ 'ਬਾਤਾਂ ਸੜਕੋਂ ਪਾਰ ਦੀਆਂ' ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤੀ ਰਿਲੀਜ।

ਤਲਵੰਡੀ ਸਾਬੋ, 15 ਸਤੰਬਰ (ਗੁਰਜੰਟ ਸਿੰਘ ਨਥੇਹਾ)- ਇਸ ਇਲਾਕੇ ਦੇ ਉੱਭਰਦੇ ਕਹਾਣੀਕਾਰ ਜਸਵੀਰ ਸਿੰਘ ਸਿੱਧੂ ਦੀ ਪਲੇਠੀ ਕਹਾਣੀਆਂ ਦੀ ਕਿਤਾਬ \'ਬਾਤਾਂ ਸੜਕੋਂ ਪਾਰ ਦੀਆਂ\' ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਰਿਲੀਜ਼ ਕੀਤੀ ਗਈ। ਇਸ ਮੌਕੇ ਨੌਜਵਾਨ ਕਹਾਣੀਕਾਰ ਜਸਵੀਰ ਸਿੰਘ ਸਿੱਧੂ ਨੂੰ ਵਧਾਈ ਦਿੰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਚੰਗਾ ਸਾਹਿਤ ਲਿਖਣ�

Read Full Story: http://www.punjabinfoline.com/story/29626