Friday, September 14, 2018

ਟਕਸਾਲੀ ਕਾਂਗਰਸੀ ਆਗੂ ਰਾਜ ਕੁਮਾਰ ਗਾਟਵਾਲੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ।

ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਚੋਣ ਪ੍ਰਚਾਰ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨੇੜਲੇ ਪਿੰਡ ਗਾਟਵਾਲੀ ਦੇ ਟਕਸਾਲੀ ਕਾਂਗਰਸ ਦੱਸੇ ਜਾਂਦੇ ਰਾਜ ਕੁਮਾਰ ਉਰਫ ਰਾਜਾ ਸੇਠ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਅਕਾਲੀ ਆਗੂਆਂ ਨੇ ਦਾਅਵਾ ਕੀਤਾ।ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ

Read Full Story: http://www.punjabinfoline.com/story/29622