Wednesday, September 19, 2018

ਪੋਲਿੰਗ ਪਾਰਟੀਆਂ ਚੋਣਾਂ ਕਰਵਾਉਣ ਲਈ ਪਿੰਡਾਂ ਵੱਲ ਕੀਤੀਆਂ ਰਵਾਨਾ। ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਇੰਤਜਾਮ ਕਰਨ ਦਾ ਦਾਅਵਾ, ਹਰਿਆਣਾ ਨਾਲ ਲੱਗਦੀ ਹੱਦ ਸੀਲ।

ਤਲਵੰਡੀ ਸਾਬੋ, 18 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਪੈਂਦੇ ਜੋਨਾਂ ਲਈ ਚੋਣ ਅਧਿਕਾਰੀਆਂ ਨੇ ਪੂਰੀ ਤਿਆਰੀ ਕਰ ਲਈ ਹੈ। ਸਖਤ ਸੁਰੱਖਿਆ ਪ੍ਰਬੰਧਾਂ ਅਤੇ ਅਮਨ ਅਮਾਨ ਨਾਲ ਚੋਣ ਕਰਵਾਉਣ ਲਈ ਭਾਰੀ ਪੁਲਸ ਫੋਰਸ ਵੀ ਲਗਾਈ ਜਾ ਰਹੀ ਹੈ। ਮੰਗਲਵਾਰ ਨੂੰ ਹੋਣ ਵਾਲੀ ਚੋਣ ਲਈ ਸਮ�

Read Full Story: http://www.punjabinfoline.com/story/36005