Thursday, September 20, 2018

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਿਜੀਕਲ ਕਾਲਜ ਨੇ ਵੂਸ਼ੋ 'ਚ ਜਿੱਤਿਆ ਸੋਨ ਤਗਮਾ।

ਤਲਵੰਡੀ ਸਾਬੋ- 20ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਦਰਜ ਕਰਕੇ ਇੱਕ ਵਾਰ ਫੇਰ ਇਤਿਹਾਸ ਸਿਰਜ ਦਿੱਤਾ ਹੈ। ਇਸੇ ਲੜੀ ਤਹਿਤ \'ਵਰਸਿਟੀ ਦੀ ਹੋਣਹਾਰ ਖਿਡਾਰਣ ਪ੍ਰਭਜੋਤ ਕੌਰ ਨੇ \"ਵੂਸ਼ੋ\" ਵਿੱਚ ਗੋਲਡ ਮੈਡਲ ਜਿੱਤਿਆ ਹੈ। ਜਾਣਕਾਰੀ ਦਿੰਦੇ ਹੋਏ \'ਵਰਸਿਟੀ ਕਾਲਜ ਆਫ ਫਿਜੀਕਲ ਐਜ਼ੂਕੇਸ਼ਨ ਦੇ ਡੀਨ ਡਾ. ਰਵਿੰਦਰ ਸੂਮਲ

Read Full Story: http://www.punjabinfoline.com/story/36017