Wednesday, September 5, 2018

ਘਰ-ਘਰ ਹਰਿਆਲੀ ਮੁਹਿੰਮ ਤਹਿਤ ਪਿੰਡ ਖਿਉ ਵਾਲਾ ਬੋਦਲਾ ਵਿਖੇ ਕੀਤੀ ਬੂਟਿਆਂ ਦੀ ਵੰਡ

ਫਾਜ਼ਿਲਕਾ 04 ਸਤੰਬਰ\r\nਸੂਬਾ ਸਰਕਾਰ ਵੱਲੋਂ ਚਲਾਈ ਗਈ ਮਿਸ਼ਨ ਤੰਦਰੁਸਤ ਪੰਜਾਬ ਅਤੇ ਘਰ-ਘਰ ਹਰਿਆਲੀ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ.ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਣ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਖਿਉ ਵਾਲਾ ਬੋਦਲਾ ਵਿਖੇ 225 ਬੂਟੇ ਲਗਾਏ ਅਤੇ ਵੰਡ ਗਏ। ਇਸ ਮੌਕੇ ਪਿੰਡ ਵਾਸੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ �

Read Full Story: http://www.punjabinfoline.com/story/29577