Sunday, September 23, 2018

ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।

ਤਲਵੰਡੀ ਸਾਬੋ, 23 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਦੇ ਬੀਤੇ ਕੱਲ ਐਲਾਨੇ ਨਤੀਜਿਆਂ ਮੁਤਾਬਿਕ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀਆਂ ਤਿੰਨੇ ਜਿਲ੍ਹਾ ਪ੍ਰੀਸ਼ਦ ਸੀਟਾਂ ਅਤੇ ਬਲਾਕ ਸੰਮਤੀ ਦੀਆਂ ਕੁੱਲ 26 ਵਿੱਚੋਂ 24 ਸੀਟਾਂ ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਸ਼ਾਨਦਾਰ ਜਿੱਤ ਹਾਸਿਲ ਕਰਨ ਤੇ ਅੱਜ ਜਿੱਥੇ ਕਾਂਗਰਸ ਦੇ ਜੇਤੂ ਮੈਂਬਰ ਕਾਂਗਰਸ ਦੇ

Read Full Story: http://www.punjabinfoline.com/story/36028