Thursday, September 13, 2018

ਬਲਾਕ ਸੰਮਤੀ ਦੀਆਂ ਦੋ ਸੀਟਾਂ ਤੋਂ ਬਿਨਾਂ ਮੁਕਾਬਲਾ ਜੇਤੂ ਦੋ ਕਾਂਗਰਸੀ ਉਮੀਦਵਾਰਾਂ ਦਾ ਜਟਾਣਾਂ ਨੇ ਕੀਤਾ ਸਨਮਾਨ।

ਤਲਵੰਡੀ ਸਾਬੋ, 13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਚਾਲੂ ਮਹੀਨੇ ਦੀ 19 ਤਾਰੀਖ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਬਿਨਾਂ ਮੁਕਾਬਲਾ ਜੇਤੂ ਰਹੇ ਦੋ ਉਮੀਦਵਾਰਾਂ ਨੂੰ ਜੇਤੂ ਕਰਾਰ ਦੇਣ ਪਿੱਛੋਂ ਅੱਜ ਕਾਂਗਰਸ ਦੇ ਤਲਵੰਡੀ ਸਾਬੋ ਤੋਂ ਹਲਕਾ ਸੇਵਾਦਾਰ ਸ੍ਰ. ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਸਨਮਾਨਿਤ ਕੀਤਾ ਗਿਆ। ਬਲਾਕ ਸੰਮਤੀ

Read Full Story: http://www.punjabinfoline.com/story/29616