ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਨੌਜਵਾਨ ਪੀੜੀ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਮਹਿਸੂਸ ਕਰਦਿਆਂ ਹਲਕੇ ਦੇ ਸਭ ਤੋਂ ਵੱਡੇ ਪਿੰਡਾਂ ਵਿੱਚ ਮੰਨੇ ਜਾਂਦੇ ਜਗਾ ਰਾਮ ਤੀਰਥ ਦੇ ਇੱਕ ਹਿੱਸੇ ਜਗਾ ਰਾਮ ਤੀਰਥ ਕਲਾਂ ਵਿੱਚ ਸਰਪੰਚੀ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਪੰਚਾਇਤੀ ਚੋਣਾਂ ਵਿੱਚ ਕਿਸੇ ਕਿਸਮ ਦਾ ਵੀ ਨਸ਼ਾ ਨਾ ਵੰਡਣ ਦੀ ਸਹੁੰ ਚੁੱਕੀ ਹੈ ਜਿਸਦੀ ਚੁਫੇਰਿਉ�