Tuesday, September 11, 2018

ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸੰਭਾਲੀ ਚੋਣ ਪ੍ਰਚਾਰ ਦੀ ਕਮਾਨ

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- 19 ਸਤੰਬਰ ਨੂੰ ਹੋਣ ਜਾ ਰਹੀਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਹੌਲੀ ਹੌਲ਼ੀ ਤੇਜੀ ਫੜ ਰਿਹਾ ਹੈ।ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਵੀ ਯੋਜਨਾਬੱਧ ਤਰੀਕੇ ਨਾਲ ਚੋਣ ਪ੍ਰਚਾਰ ਦੀ ਆਰੰਭਤਾ ਕਰ ਦਿੱਤੀ ਹੈ ਤੇ ਹਲਕੇ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜੀਤਮਹਿੰਦਰ ਸਿੰਘ ਸਿੱਧੂ

Read Full Story: http://www.punjabinfoline.com/story/29605