Saturday, September 29, 2018

ਪਾਵਰਕਾਮ ਠੇਕਾ ਮੁਲਾਜਮ ਯੂਨੀਅਨ ਨੇ ਕੀਤਾ ਚਾਰ ਅਕਤੂਬਰ ਨੂੰ ਪਟਿਆਲਾ ਵਿਖੇ ਵਿਸ਼ਾਲ ਰੈਲੀ ਦਾ ਐਲਾਨ।

ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਵਲੋਂ ਅੱਜ ਤਲਵੰਡੀ ਸਾਬੋ ਅਤੇ ਰਾਮਾਂ ਡਵੀਜਨ ਦੀ ਮੀਟਿੰਗ ਡਵੀਜਨ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਵਿਸੇਸ਼ ਤੌਰ \'ਤੇ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਸ਼ਿਰਕਤ ਕੀਤੀ। ਮੀਟਿੰਗ ਦੀ ਕਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਆਗੂਆਂ ਨੇ ਦੱਸਿਆ ਪਾਵਰਕਾਮ ਦ�

Read Full Story: http://www.punjabinfoline.com/story/36057