Wednesday, September 19, 2018

'ਮਨਮਰਜੀਆਂ' ਫਿਲਮ ਵਿੱਚ ਸਿੱਖ ਕਿਰਦਾਰ ਨੂੰ ਬੇਹੂਦਾ ਤਰੀਕੇ ਨਾਲ ਪੇਸ਼ ਕਰਨ ਦੀ ਸਿੰਘ ਸਾਹਿਬ ਵੱਲੋਂ ਨਿੰਦਾ।

ਤਲਵੰਡੀ ਸਾਬੋ, 18 ਸਤੰਬਰ (ਗੁਰਜੰਟ ਸਿੰਘ ਨਥੇਹਾ) ਰਿਲੀਜ ਹੋਣ ਜਾ ਰਹੀ ਹਿੰਦੀ ਫਿਲਮ \'ਮਨਮਰਜੀਆਂ\' ਵਿੱਚ ਇੱਕ ਸਿੱਖ ਕਿਰਦਾਰ ਨੂੰ ਬੇਹੂਦਾ ਤਰੀਕੇ ਨਾਲ ਪੇਸ਼ ਕਰਕੇ ਸਿੱਖੀ ਦਾ ਮਜਾਕ ਉਡਾਉਣ ਦੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍

Read Full Story: http://www.punjabinfoline.com/story/36006