Saturday, September 15, 2018

ਨਗਰ ਪੰਚਾਇਤ ਤਲਵੰਡੀ ਸਾਬੋ ਵੱਲੋਂ 'ਸਵੱਛਤਾ ਹੀ ਸੇਵਾ' ਅਭਿਆਨ ਦੀ ਸ਼ੁਰੂਆਤ ਕਰਦਿਆਂ ਰੈਲੀ ਕੱਢੀ ਗਈ।

ਤਲਵੰਡੀ ਸਾਬੋ, 15 ਸਤੰਬਰ (ਗੁਰਜੰਟ ਸਿੰਘ ਨਥੇਹਾ)- ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਮੁੱਚੇ ਦੇਸ਼ ਅੰਦਰ ਬੀਤੇ ਸਮੇਂ ਤੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਦੀ ਅਗਲੀ ਲੜੀ ਤਹਿਤ ਹੁਣ \'ਸਵੱਛਤਾ ਹੀ ਸੇਵਾ\' ਅਭਿਆਨ ਦਾ ਆਰੰਭ ਕੀਤੇ ਜਾਣ ਨੂੰ ਦੇਖਦਿਆਂ ਨਗਰ ਪੰਚਾਇਤ ਤਲਵੰਡੀ ਸਾਬੋ ਨੇ ਵੀ ਇਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਅੱਜ ਸਕੂਲੀ ਬੱਚਿਆਂ ਨੂੰ ਨਾਲ ਲੈ ਕੇ ਇੱਕ ਜ�

Read Full Story: http://www.punjabinfoline.com/story/29627