ਭਵਾਨੀਗੜ੍, 21 ਸਤੰਬਰ (ਗੁਰਵਿੰਦਰ ਰੋਮੀ ਭਵਾਨੀਗੜ)- ਅੱਜ ਇੱਥੇ ਇੱਕਤਰ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਦਲ ਦੇ ਵਰਕਰਾਂ 'ਤੇ ਹੋਏ ਹਮਲਿਆਂ ਪਿੱਛੇ ਕਾਂਗਰਸੀ ਆਗੂਆਂ ਦੇ ਹੱਥ ਹੋਣ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਮੁੱਢ ਤੋਂ ਨਕਾਰਦਿਆਂ ਖੁੱਦ ਇਸ ਸਬੰਧੀ ਪੁਲਸ ਪ੍ਰਸ਼ਾਸਨ ਤੋਂ ਜਾਂਚ ਦੀ ਮੰਗ ਕਰ ਦਿੱਤੀ।ਕਾਂਗਰਸੀ ਆਗੂਆ