ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੇ ਸੱਦੇ \'ਤੇ ਦੇਸ਼ ਵਿੱਚ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਵਿਰੋਧ ਵਿੱਚ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਵੀ ਕੈਮਿਸਟਾਂ ਨੇ ਆਪਣੀਆਂ ਦੁਕਾਨਾਂ ਪੂਰਨ ਬੰਦ ਰੱਖੀਆਂ। ਉਕਤ ਸਬੰਧੀ ਜਾਣਕਾਰੀ ਦਿੰਦਿਆਂ ਦਮਦਮਾ ਸਾਹਿਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਦੀਵਾਨ ਚੰਦ ਗਰਗ ਨੇ ਦੱਸਿਆ ਕਿ ਦੇਸ਼ ਵਿੱਚ ਆਨਲਾਈ