Friday, September 14, 2018

ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਤੂਫਾਨੀ ਚੋਣ ਦੌਰਾ।

ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬਲਾਕ ਸੰਮਤੀ ਜਿਲ੍ਹਾ ਪ੍ਰੀਸ਼ਦ ਚੋਣਾਂ ਲਈ ਜਿਵੇਂ-ਜਿਵੇਂ ਚੋਣ ਪ੍ਰਚਾਰ ਭਖ ਰਿਹਾ ਹੈ ਤਿਵੇਂ-ਤਿਵੇਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਜੋਰਦਾਰ ਚੋਣ ਮੁਹਿੰਮ ਚਲਾ ਰਹੇ ਹਨ ਇਸੇ ਲੜੀ ਵਿੱਚ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਹਲਕ�

Read Full Story: http://www.punjabinfoline.com/story/29623