ਤਲਵੰਡੀ ਸਾਬੋ/ਬਠਿੰਡਾ, 25 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੀ ਸਰਪ੍ਰਸਤੀ ਅਧੀਨ ਪੰਥਕ ਕਾਰਜਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾ ਰਹੀ ਜਥੇਬੰਦੀ ਇੰਟਰਨੈਸ਼ਨਲ ਪੰਥਕ ਦਲ ਦੀ ਸਲਾਨਾ ਪੰਥਕ ਕਨਵੈਨਸ਼ਨ ਚ੍ਹੜਦੀਕਲਾ ਸਹਿਤ ਸੰਪੰਨ ਹੋਈ। ਇਸ ਸਬੰਧੀ ਜਥੇਬੰਦੀ ਦੇ ਜਲੰਧਰ ਸਥਿਤ ਮੁੱਖ ਦਫਤਰ ਤੋਂ ਪ੍ਰੈੱਸ ਨੋਟ �