Thursday, September 13, 2018

ਗੱਤਕਾ ਤੇ ਬਾਕਸਿੰਗ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਕਾਲਜੀਏਟ ਸੀ.ਸੈ.ਸਕੂਲ ਦੀਆਂ ਵਿਦਿਆਰਥਣਾਂ ਮੋਹਰੀ।

ਤਲਵੰਡੀ ਸਾਬੋ, 13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਠਿੰਡਾ ਵਿਖੇ ਕਰਵਾਏ ਗਏ ਜਿਲਾ ਪੱਧਰੀ ਗੱਤਕਾ ਅਤੇ ਬਾਕਸਿੰਗ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਉੱਤਮ ਕਾਰਗੁਜ਼ਾਰੀ ਵਿਖਾਉਦਿਆਂ ਬੇਹਤਰੀਨ ਪ੍ਰਦਰਸ਼ਨ ਕੀਤਾ । ਅੰਡਰ-19 ਵਰਗ ਵਿੱਚ ਸਿੰਗਲ ਸੋਟੀ ਮੁਕਾਬਲੇ ਵਿੱਚ ਸਕੂਲ ਖਿਡਾ�

Read Full Story: http://www.punjabinfoline.com/story/29615