Wednesday, September 19, 2018

ਬਹਿਮਣ ਕੌਰ ਸਿੰਘ ਵਿਖੇ ਹੋਏ ਹਮਲੇ ਦੀ ਹਲਕਾ ਵਿਧਾਇਕਾ ਵੱਲੋਂ ਨਿਖੇਧੀ। ਜਖਮੀਆਂ ਨੇ ਕਾਂਗਰਸੀਆਂ 'ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼। ਜਟਾਣਾ ਨੇ ਉਕਤ ਦੋਸ਼ਾਂ ਨੂੰ ਨਕਾਰਿਆ।

ਤਲਵੰਡੀ ਸਾਬੋ, 19 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅੱਜ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਪੈਣ ਸਮੇਂ ਪਿੰਡ ਬਹਿਮਣ ਕੌਰ ਸਿੰਘ ਵਿਖੇ ਉਸ ਸਮੇਂ ਭਾਰੀ ਹੰਗਾਮਾ ਖੜਾ ਹੋ ਗਿਆ ਜਦ ਬਾਅਦ ਦੁਪਹਿਰ ਪੋਲਿੰਗ ਬੂਥ ਤੇ ਕੁੱਝ ਅਣਪਛਾਤੇ ਵਿਅਕਤੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ \'ਚ ਝੜਪ ਹੋ ਗਈ ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਦੋ ਵਰਕਰ ਜਗਸੀਰ ਸਿੰਘ ਅਤੇ ਕੁਲਵੰਤ ਸਿੰਘ ਜਖਮੀ ਹ�

Read Full Story: http://www.punjabinfoline.com/story/36013