Wednesday, September 26, 2018

ਥਾਣਾ ਤਲਵੰਡੀ ਸਾਬੋ ਦੇ ਚਾਰ ਹੌਲਦਾਰ ਪਦ ਉੱਨਤ ਹੋ ਕੇ ਏਐੱਸਆਈ ਬਣੇ- ਡੀਐਸਪੀ ਤਲਵੰਡੀ ਸਾਬੋ ਨੇ ਲਾਏ ਸਟਾਰ

ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਚਾਰ ਹੌਲਦਾਰ ਅੱਜ ਪਦ ਉੱਨਤ ਹੋ ਕੇ ਏਐੱਸਆਈ ਬਣੇ ਜ਼ਿੰਨ੍ਹਾਂ ਦੇ ਮੋਢਿਆਂ \'ਤੇ ਤਲਵੰਡੀ ਸਾਬੋ ਦੇ ਡੀਐੱਸਪੀ ਸੁਰਿੰਦਰ ਕੁਮਾਰ ਅਤੇ ਐੱਸਐਚਓ ਜਸਵਿੰਦਰ ਸਿੰਘ ਵੱਲੋਂ ਸਟਾਰ ਲਾਏ ਗਏ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਤੋਂ ਏਐਸਆਈ ਬਣਨ ਵਾਲਿਆਂ ਵਿੱਚ ਧਰਮਵੀਰ ਸਿੰਘ ਜੋ ਕਿ ਥਾਣਾ ਤਲਵੰਡੀ ਸ�

Read Full Story: http://www.punjabinfoline.com/story/36045