Monday, September 3, 2018

ਫਾਜਿਲਕਾ ’ਚ ਸਰਕਾਰੀ ਕਣਕ ਨੂੰ ਖੁਰਦ-ਬੁਰਦ ਕਰਨ ਦਾ ਮਾਮਲਾ ਆਇਆ ਸਾਹਮਣੇ

ਫਾਜਿਲਕਾ, 3 ਸਤੰਬਰ-ਆਏ ਦਿਨ ਕਿਸੇ ਨਾ ਕਿਸੇ ਜਗ੍ਹਾਂ ਤੇ ਸਰਕਾਰੀ ਕਣਕ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰੀ ਤੰਤਰ ਸਰਕਾਰੀ ਕਣਕ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਦੇ ਅਜਿਹੇ ਮਾਮਲਿਆਂ ਨੂੰ ਰੋਕਣ ਵਿੱਚ ਬਿਲਕੁਲ ਨਾਕਾਮ ਸਾਬਤ ਹੋ ਰਿਹਾ ਹੈ। ਜਿਸ ਕਾਰਨ ਸਰਕਾਰੀ ਖਜਾਨੇ ਨੂੰ ਤਾਂ ਕਾਫ਼ੀ ਨੁਕਸਾਨ ਹੋ ਰਿਹਾ ਹੈ, ਪਰ ਅਜਿਹੇ ਭ੍ਰਿਸ਼ਟਾਚਾਰੀ ਲੋਕ ਆਪਣੇ ਖਜਾਨੇ ਖੂਬ ਮਾਲਾਮ�

Read Full Story: http://www.punjabinfoline.com/story/29572