ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਕੁੱਝ ਦਿਨ ਪਹਿਲਾਂ ਇੱਕ ਸਥਾਨਕ ਕਾਲਜ ਵਿਖੇ ਪ੍ਰਧਾਨਗੀ ਨੂੰ ਲੈ ਕੇ ਹੋਈ ਲੜਾਈ ਜਿਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਕਾਲਜ ਦੀ ਭੰਨਤੋੜ ਕੀਤੀ ਗਈ ਸੀ ਦੀ ਘਟਨਾ ਤੋਂ ਬਾਅਦ ਤਲਵੰਡੀ ਸਾਬੋ ਪੁਲਿਸ ਨੇ ਸਖਤੀ ਕਰਦਿਆਂ ਇਲਾਕੇ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ \'ਚ ਆਪਣੀ ਪੈਟਰੋਲਿੰਗ ਨੂੰ ਤੇਜ਼ ਕਰਦਿਆਂ ਸ਼ਰਾਰਤੀ ਅਤੇ ਗੁੰਡਾ ਅਨਸਰਾ