Friday, September 14, 2018

ਕਾਂਗਰਸ ਅਤੇ ਅਕਾਲੀ ਪੰਜਾਬ ਨੂੰ ਕੰਗਾਲ ਕਰਨ 'ਤੇ ਲੱਗੇ-ਪ੍ਰੋ. ਬਲਜਿੰਦਰ ਕੌਰ

ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਲਈ ਚੋਣ ਸਰਗਰਮੀਆਂ ਦੇ ਤੇਜੀ ਫੜਦਿਆਂ ਹੀ ਸਿਆਸੀ ਆਗੂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਮੈਦਾਨ ਵਿੱਚ ਨਿੱਤਰ ਆਏ ਹਨ।ਇਸੇ ਤਹਿਤ ਹਲਕੇ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਵੀ ਅੱਜ ਹਲਕੇ ਦੇ ਕਰੀਬ ਅੱਧੀ ਦਰਜਨ ਪਿੰਡਾਂ ਵਿੱਚ \'ਆਪ\' ਉਮੀਦਵਾਰਾਂ ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।

Read Full Story: http://www.punjabinfoline.com/story/29621