Friday, September 28, 2018

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰੁ ਕਾਸ਼ੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਨਾਟਕ ਮੇਲਾ।

ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਇਲਾਕੇ ਦੀ ਮੋਹਰੀ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਗੁਰੁ ਕਾਸ਼ੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿਖੇ ਸ਼ਹੀਦ ਏ ਆਜਮ ਸ. ਭਗਤ ਸਿੰਘ ਦੇ 111ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਇੱਕ ਨਾਟਕ ਮੇਲਾ ਕਰਵਾਇਆ ਗਿਆ। ਯੂਨੀਵਰਸਿਟੀ ਦੇ ਥੀਏਟਰ ਵਿੱਚ ਬੇਸਿਕ ਸਾਇੰਸ ਵਿਭਾਗ ਦੇ ਸਾਥ ਸਦਕਾ ਆਯੋਜਿਤ ਉਕਤ

Read Full Story: http://www.punjabinfoline.com/story/36049