Saturday, September 1, 2018

ਜਸਟਿਸ ਰਣਜੀਤ ਸਿੰਘ ਕਮਿਸ਼ਨ ਤੇ ਪੰਜਾਬ ਸਰਕਾਰ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਮੌਕੇ ਫੂਕੇ ਕਮਿਸ਼ਨ ਤੇ ਸਰਕਾਰ ਦੇ ਪੁਤਲੇ।

ਤਲਵੰਡੀ ਸਾਬੋ, 1 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਗਠਿਤ ਕੀਤੇ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪਿਛਲੇ ਦਿਨੀਂ ਵਿਧਾਨ ਸਭਾ ਵਿੱਚ ਪੇਸ਼ ਕਰਦਿਆਂ ਸਰਕਾਰ ਵੱਲੋਂ ਉਕਤ ਮਾਮਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ਹੋਣ ਦੇ ਕੀਤੇ ਦਾਅਵਿਆਂ ਨੂੰ ਝੂਠੇ

Read Full Story: http://www.punjabinfoline.com/story/29565