Wednesday, September 26, 2018

ਸੇਮ ਨਾਲਾ ਟੁੱਟਣ ਨਾਲ ਖਰਾਬ ਹੋਈਆਂ ਫਸਲਾਂ ਦੇ ਮੁਆਵਜੇ ਲਈ ਭਾਕਿਯੂ ਨੇ ਐੱਸਡੀਐਮ ਨੂੰ ਦਿੱਤਾ ਮੰਗ ਪੱਤਰ।

ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿੱਚੋਂ ਦੀ ਲੰਘਦੇ ਸੇਮ ਨਾਲੇ ਵਿੱਚ ਬੀਤੇ ਦਿਨ ਬਾਰਿਸ਼ ਉਪਰੰਤ ਪਿੱਛੋਂ ਜਿਆਦਾ ਪਾਣੀ ਛੱਡਣ ਕਰਕੇ ਨਾਲਾ ਟੁੱਟਣ ਨਾਲ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫਸਲ ਖਰਾਬ ਹੋ ਗਈ ਹੈ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਮੁਆਵਜੇ ਲਈ ਐੱਸਡੀਐਮ ਤਲਵੰਡੀ ਸਾਬੋ ਸ੍ਰੀ ਬਰਿੰਦਰ ਕ�

Read Full Story: http://www.punjabinfoline.com/story/36043