ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਅੱਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਦੀ ਅਗਵਾਈ ਹੇਠ ਕਾਮਰਸ ਐਸੋਸੀਏਸ਼ਨ ਦੀ ਸਥਾਪਨਾ ਕੀਤੀ ਗਈ। ਸਥਾਪਨਾ ਮੌਕੇ ਇੱਕ ਰੋਜ਼ਾ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਡੀਨ ਅਕਾਦਮਿਕ ਮਾਮਲੇ ਡਾ. ਸਤਿੰਦਰ ਕੌਰ ਮਾਨ ਨੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ \'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲ�