Tuesday, September 11, 2018

ਸਬ ਜੂਨੀਅਰ ਨੈਸ਼ਨਲ ਬਾਕਸਿੰਗ 'ਚ ਯੂਨੀਵਰਸਲ ਪਬਲਿਕ ਸਕੂਲ ਦੀ ਗਗਨਦੀਪ ਨੇ ਜਿੱਤਿਆ ਤਾਂਬੇ ਦਾ ਮੈਡਲ।

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਨਾਗਪੁਰ \'ਚ ਹੋਏ ਸਬ ਜੂਨੀਅਰ ਨੈਸ਼ਨਲ ਬਾਕਸਿੰਗ ਮੁਕਾਬਲਿਆਂ \'ਚ ਤਾਂਬੇ ਦਾ ਮੈਡਲ ਜਿੱਤ ਕੇ ਰਾਸ਼ਟਰੀ ਪੱਧਰ ਤੇ ਤੀਜਾ ਸਥਾਨ ਹਾਸਿਲ ਕਰਕੇ ਨਾ ਸਿਰਫ ਮਾਲਵੇ ਦਾ ਸਗੋਂ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਚੇਅਰਮੈਨ ਸ. ਸੁਖਚੈਨ

Read Full Story: http://www.punjabinfoline.com/story/29601