Saturday, September 29, 2018

ਅਕਾਲ ਯੂਨੀਵਰਸਿਟੀ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।

ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਮਾਲਵਾ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਯੂਨੀਵਰਸਿਟੀ ਦੇ ਵਿਹੜੇ ਵਿਚ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਅਕਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਕੀਤਾ ਗਿਆ ਜਿਸਦੀ ਪ੍ਰਧਾਨਗੀ ਪੰਜਾਬੀ ਵਿਭਾਗ ਦੇ ਮੁਖੀ ਡਾ. ਸੰਦੀਪ ਸਿੰਘ ਨੇ ਕੀਤੀ। ਇਸ ਮੌਕੇ ਵਿਭਾਗ ਦ�

Read Full Story: http://www.punjabinfoline.com/story/36054