ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਹਲਕੇ ਅੰਦਰ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਚੱਲ ਰਹੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਚੱਠੇਵਾਲਾ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਿਤ ਇੱਕ ਦਰਜਨ ਦੇ ਕਰੀਬ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼�