Monday, September 24, 2018

ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ

ਰਾਜਪੁਰਾ , 24 ਸਤੰਬਰ:(ਰਾਜੇਸ਼ ਡਾਹਰਾ)\r\n\r\nਬੀਤੇ 36 ਘੰਟਿਆਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਣ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਰਸਾਤੀ ਨਦੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਦਾ ਵਹਾਅ ਕੰਟਰੋਲ ਹੇਠ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ ਕਿਉਂਕਿ ਪਟਿਆਲਾ ਜ਼

Read Full Story: http://www.punjabinfoline.com/story/36031