Thursday, September 20, 2018

ਭੂੰਦੜ ਨੇ ਤਿੰਨ ਰੋਜਾ ਧਾਰਮਿਕ ਸੇਵਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਆਰੰਭ।

ਤਲਵੰਡੀ ਸਾਬੋ, 20 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਬੋਹਰ ਵਿਖੇ ਕੀਤੀ ਪੋਲ ਖੋਲ ਰੈਲੀ ਦੌਰਾਨ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ \'ਬਾਦਸ਼ਾਹ ਦਰਵੇਸ਼\' ਕਹਿ ਦੇਣ ਨਾਲ ਵਿਵਾਦਾਂ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ ਨੂੰ ਬੀਤੇ ਦਿਨ ਸਿੱਖ ਕੌਮ ਦੇ ਚ

Read Full Story: http://www.punjabinfoline.com/story/36019