Friday, September 7, 2018

ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਫਾਜ਼ਿਲਕਾ 7 ਸਤੰਬਰ \r\n ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਸਾੜਨ \'ਤੇ ਪੂਰਨ ਤੌਰ \'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨਾ ਸਾੜਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ \'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। \r\n ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਲੰ�

Read Full Story: http://www.punjabinfoline.com/story/29589