Wednesday, September 19, 2018

ਪਿੰਡ ਜੋਗੇਵਾਲਾ ਦੇ ਅੱਧੀ ਦਰਜਨ ਅਕਾਲੀ ਆਗੂ ਕਾਂਗਰਸ ਵਿੱਚ ਸ਼ਾਮਿਲ।

ਤਲਵੰਡੀ ਸਾਬੋ 18 ਸਤੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਹਲਕੇ ਅੰਦਰ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਚੱਲ ਰਹੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਜੋਗੇਵਾਲਾ ਵਿੱਚ ਅਕਾਲੀ ਦਲ ਨਾਲ ਸਬੰਧਿਤ ਅੱਧੀ ਦਰਜਨ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ �

Read Full Story: http://www.punjabinfoline.com/story/36009