Saturday, September 29, 2018

ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਮਨਾਇਆ ਵਿਸ਼ਵ ਦਿਲ ਦਿਵਸ।

ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਬ ਡਵੀਜਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਡਾ. ਐਚ.ਐਨ. ਸਿੰਘ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਦਰਸ਼ਨ ਕੌਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਵਿਚ ਵਿਸ਼ਵ ਦਿਲ ਦਿਵਸ ਮਨਾਇਆ ਗਿਆ। ਇਸ ਮੌਕੇ ਐਸ.ਐਮ. ਓ. ਡਾ. ਦਰਸ਼ਨ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਲ ਦੇ ਰੋਗਾਂ ਲਈ ਸਾਡੀ ਬਦਲ ਰਹੀ ਜੀਵਨ

Read Full Story: http://www.punjabinfoline.com/story/36055