Tuesday, September 25, 2018

ਖਸਖਸ ਦੀ ਖੇਤੀ ਸੰਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ।

ਤਲਵੰਡੀ ਸਾਬੋ, 25 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਨੌਜਵਾਨ ਟੀਮ ਵੱਲੋਂ ਪੰਜਾਬ ਅੰਦਰ ਖਸਖਸ ਦੀ ਖੇਤੀ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਵਿਚ ਬੁਲਾਰਿਆਂ ਵੱਲੋਂ ਕਿਸਾਨਾਂ ਨੂੰ ਖਸਖਸ ਦੀ ਖੇਤੀ ਨਾਲ ਪੰਜਾਬ ਨੂੰ ਹੋਣ ਵਾਲੇ ਆਰਥਿਕ ਫਾਇਦਿਆਂ ਅਤੇ ਮਾਰੂ ਨਸ਼ਿਆਂ ਤੋਂ ਹੋਣ ਵਾਲੇ ਛੁਟਕਾਰੇ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ�

Read Full Story: http://www.punjabinfoline.com/story/36035