Sunday, September 23, 2018

ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।

ਤਲਵੰਡੀ ਸਾਬੋ, 23 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਭਾਜਪਾ ਗਠਜੋੜ ਨੂੰ ਵੋਟਾਂ ਪਾਉਣ ਵਾਲੇ ਲੋਕਾਂ ਅਤੇ ਉਮੀਦਵਾਰਾਂ ਦੇ ਹੱਕ ਵਿੱਚ ਦਿਨ ਰਾਤ ਧੂੰਆਂਧਾਰ ਪ੍ਰਚਾਰ ਕਰਨ ਵਾਲੇ ਅਕਾਲੀ ਭਾਜਪਾ ਵਰਕਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ

Read Full Story: http://www.punjabinfoline.com/story/36030