Wednesday, September 19, 2018

ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਿਆ ਜ਼ਿਲ੍ਹਾ ਪ੍ਰੀਸ਼ਦ ਚੋਣ

ਰਾਜਪੁਰਾ, 19 ਸਤੰਬਰ: (ਰਾਜੇਸ਼ ਡੇਹਰਾ)\r\n\r\nਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ 9 ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਵਿਚ ਬਲਾਕ ਰਾਜਪੁਰਾ ਵਿਖੇ 70.8 ਫੀਸਦੀ ਵੋਟਰਾਂ ਨੇ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਪੋਲਿੰਗ ਸਟੇਸ਼ਨਾਂ ਵਿਖੇ ਪੋਲਿੰਗ ਬੂਥਾਂ ਵਿੱਚ ਆਪਣੇ ਵੋਟ ਦੇ ਹੱਕ ਦਾ �

Read Full Story: http://www.punjabinfoline.com/story/36015