Tuesday, September 11, 2018

ਅਕਾਲੀਆਂ ਪੀਪੇ ਖੜਕਾ ਕੇ ਕੀਤਾ ਸਰਕਾਰ ਦਾ ਪਿੱਟ ਸਿਆਪਾ

ਭਵਾਨੀਗੜ੍ਹ,11 ਸਤੰਬਰ (ਗੁਰਵਿੰਦਰ ਰੋਮੀ ਭਵਾਨੀਗੜ੍ )- ਬਲਾਕ ਸੰਮਤੀ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਤੋਂ ਭੜਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮਾਰਕੀਟ ਕਮੇਟੀ ਵਿੱਚ ਅੈਸ.ਡੀ.ਐਮ. ਦਫ਼ਤਰ ਦਾ ਘਿਰਾਓ ਕਰ ਕੇ ਕਾਂਗਰਸ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਪੀਪੇ ਖੜਕਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੋਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦ�

Read Full Story: http://www.punjabinfoline.com/story/29602