Thursday, September 13, 2018

ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਸ. ਸਿੱਧੂ ਵੱਲੋਂ ਜੋਰਦਾਰ ਚੋਣ ਪ੍ਰਚਾਰ। ਜੱਜਲ ਜੋਨ ਤੋਂ ਜਸਵਿੰਦਰ ਸਿੰਘ ਦੇ ਹੱਕ ਵਿੱਚ ਕੀਤੀ ਭਰਵੀਂ ਮੀਟਿੰਗ।

ਤਲਵੰਡੀ ਸਾਬੋ, 13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅਧੀਨ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਜੋਨਾਂ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿੱਚ ਬੀਤੇ ਦਿਨਾਂ ਤੋਂ ਆਰੰਭੇ ਚੋਣ ਪ੍ਰਚਾਰ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਅੱਜ ਅੱਧੀ ਦਰਜਨ ਪਿ

Read Full Story: http://www.punjabinfoline.com/story/29613