Friday, September 7, 2018

ਪਿੰਡ ਅਮਰਪੁਰਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੀਣ ਵਾਲੇ ਪਾਣੀ ਦੇ ਲਏ ਸੈਂਪਲ

ਫਾਜ਼ਿਲਕਾ 07 ਸਤੰਬਰ\r\n ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ \'ਮਿਸ਼ਨ ਤੰਦਰੁਸਤ ਪੰਜਾਬ\' ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਅਮਰਪੁਰਾ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਇਹ ਜਾਣਕਾਰੀ ਉਪ ਮੰਡਲ ਇੰਜ�

Read Full Story: http://www.punjabinfoline.com/story/29591